ਵਾਤਾਵਰਨ ਦਿਵਸ ਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਇੰਦਰਜੀਤ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰ ਰਜਬਾਹੇ ਕੰਢੇ ਬੂਟੇ ਲਗਾ ਕੇ ਖੁਸ਼ੀ ਸਾਂਝੀ ਕਰਦੇ ਹੋਏ